ਆਸਟ੍ਰੇਲੀਆ (ਪਰਥ ਬਿਓਰੋ ) ਅਜਨਾਲਾ ਨੇੜਲੇ ਪਿੰਡ ਰੋਖੇ ਤੋਂ ਰੋਜ਼ੀ ਰੋਟੀ ਦੀ ਤਲਾਸ਼ ’ਚ ਆਸਟ੍ਰੇਲੀਆ ਗਏ ਇਕ ਗੁਰਸਿੱਖ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਪੁੱਤਰ ਭਗਵੰਤ ਸਿੰਘ 2 ਸਾਲ ਪਹਿਲਾਂ ਆਪਣੀ ਪਤਨੀ ਸਮੇਤ ਆਸਟ੍ਰੇਲੀਆ ਗਿਆ ਸੀ।
ਅੱਜ ਸਵੇਰੇ ਤੜਕਸਾਰ ਜਦੋਂ ਭਗਵੰਤ ਸਿੰਘ ਆਪਣੇ ਟਰਾਲੇ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਅਚਾਨਕ ਟਰਾਲਾ ਕਿਸੇ ਦਰੱਖਤ ਨਾਲ ਟਕਰਾ ਗਿਆ ਅਤੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਟਰਾਲਾ ਸੜ ਕੇ ਸਵਾਹ ਹੋ ਗਿਆ, ਜਿਸ ਕਾਰਨ ਭਗਵੰਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।
Trending
ਕੁਇਨਜ਼ਲੈਂਡ ਨੇ ਨੌਜਵਾਨਾਂ ਦੇ ਜੁਰਮ ਲਈ ਨਵੇਂ ਕਾਨੂੰਨ ਪਾਸ ਕੀਤੇ ਹਨ ਜਾਣੋ ਕਿ ਹਨ ਨਵੇਂ ਕਾਨੂੰਨ
ਮੈਲਬਰਨ ਦੇ ਕਬਰਸਤਾਨ ਵਿੱਚ ਫਸੇ ਭੇੜਾਂ ਨੂੰ ਬਚਾਉਣ ਲਈ ਲਈ ਕੀਤਾ ਗਿਆ ਤਿੰਨ ਘੰਟੇ ਦੀ ਮਿਸ਼ਨ
ਮੋਇਰਾ ਡੀਮਿੰਗ ਅਤੇ ਵਿਕਟੋਰੀਆ ਦੇ ਲਿਬਰਲ ਨੇਤਾ ਜੌਨ ਪੇਸੁੱਟੋ ਦੇ ਮਾਨਹਾਨੀ ਦੇ ਟਕਰਾਅ ਦਾ ਵਿਕਾਸ ਕਿਵੇਂ ਹੋਇਆ
ਵਰਜਿਨ ਅਤੇ ਕਤਰ ਏਅਰਵੇਜ਼ ਦੀ ਸਾਂਝੇਦਾਰੀ ਨਾਲ ਆਸਟਰੇਲੀਅਨ ਯਾਤਰੀਆਂ ਲਈ 100 ਤੋਂ ਵੱਧ ਅੰਤਰਰਾਸ਼ਟਰੀ ਮੰਜ਼ਿਲਾਂ ਤੱਕ ਪਹੁੰਚ
- DECEMBER 9, 2022
- Perth, Western Australia
ਅਜਨਾਲਾ ਨੇੜਲੇ ਪਿੰਡ ਰੋਖੇ ਤੋਂ ਰੋਜ਼ੀ ਰੋਟੀ ਦੀ ਤਲਾਸ਼ ’ਚ ਆਸਟ੍ਰੇਲੀਆ ਗਏ ਇਕ ਗੁਰਸਿੱਖ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ।
- by Admin
- Oct 16, 2024
- 86 Views

Related Post
Stay Connected
Popular News
Subscribe To Our Newsletter
No spam, notifications only about new products, updates.